ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੁਰੱਖਿਆ ਏਜੰਸੀਆਂ ਨੂੰ ਕਿਹਾ ਹੈ ਕਿ ਘੱਟ ਗਿਣਤੀਆਂ ਖ਼ਿਲਾਫ਼ ‘ਵਿਤਕਰੇ ਦੀ ਧਾਰਨਾ’ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਨਹੀਂ ਤਾਂ ਇਸ ਦਾ ਉਲਟਾ ਅਸਰ ਪਵੇਗਾ। ਇੱਥੇ ਪੁਲੀਸ ਮੁਖੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਨਾਵਾਂ ਦੇ ਕਾਰਨਾਂ ਦੇ ਹੱਲ ਲੱਭਣ ਤੇ ਉਨ੍ਹਾਂ ਨਾਲ ਨਜਿੱਠਣ ਲਈ ਉਪਰਾਲਾ ਕੀਤਾ ਜਾਵੇ। read more…